ਚੰਡੀਗੜ੍ਹ: ਬੀਤੇ ਦਿਨ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਬੁਚੇਲ ਗਰੁੱਪ ਵੱਲੋਂ ਪੰਜਾਬ ਵਿੱਚ ਸਾਈਕਲਾਂ ਦੇ ਨਿਰਮਾਣ ਵਿੱਚ ਸਹਾਇਤਾ ਕਰਨ ਅਤੇ ਰਾਜ ਵਿੱਚ ਇੱਕ ਨਿਵੇਸ਼ਕ-ਅਨੁਕੂਲ ਵਾਤਾਵਰਣ ਪ੍ਰਦਾਨ ਕਰਨ ਲਈ ਅਤੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ ਦੀ ਖੋਜ ਕਰਨ ਵਿੱਚ ਦਿਲਚਸਪੀ ਪ੍ਰਗਟਾਈ ਹੈ। ਭਗਵੰਤ ਮਾਨ ਨੇ ਬੁਚੇਲ ਗਰੁੱਪ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਗਈ ਹੈ।
Büchel Group was appreciative of support extended by @PunjabGovtIndia for supporting manufacturing of bicycles in Punjab and providing an investor-friendly ecosystem in the State & expressed interest in exploring the potential opportunities of investment in Punjab.@CONEBI_Bxl pic.twitter.com/qHP6pMJTZM
— Bhagwant Mann (@BhagwantMann) September 17, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.