Breaking NewsD5 specialNewsPunjabTop News

‘ਭਗਵੰਤ ਮਾਨ ਨੇ ਪੰਜਾਬ ‘ਚ ਸ਼ੁਰੂ ਕੀਤਾ ਐਂਟੀ ਮਾਫੀਆ ਦੌਰ’

ਚੰਡੀਗੜ੍ਹ : ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਅੱਜ ਵੱਡਾ ਐਲਾਨ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਭਗਵੰਤ ਮਾਨ ਦੀਆਂ ਤਾਰੀਫਾਂ ਦੇ ਪੁੱਲ ਬੰਨ੍ਹੇ ਹਨ। ਸਿੱਧੂ ਨੇ ਕਿਹਾ, ‘‘ਸਭ ਤੋਂ ਖੁਸ਼ਨਸੀਬ ਵਿਅਕਤੀ ਉਹ ਹੈ, ਜਿਸ ਤੋਂ ਕੋਈ ਵੀ ਉਮੀਦ ਨਹੀਂ ਕਰਦਾ। ਭਗਵੰਤ ਮਾਨ ਨੇ ਪੰਜਾਬ ’ਚ ਉਮੀਦਾਂ ਦੇ ਪਹਾੜ ਨਾਲ ਪੰਜਾਬ ’ਚ ਨਵਾਂ ਮਾਫੀਆ ਵਿਰੋਧੀ ਯੁੱਗ ਦੀ ਸ਼ੁਰੂਆਤ ਕੀਤੀ। ਉਮੀਦ ਹੈ ਕਿ ਉਹ ਲੋਕ ਪੱਖੀ ਨੀਤੀਆਂ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੇ ਰਾਹ ‘ਤੇ ਲਿਆਉਣਗੇ।’’ਸਿੱਧੂ ਨੇ ਇਸ ਦੇ ਨਾਲ ਹੀ ਲਿਖਿਆ – ਹਮੇਸ਼ਾ ਵਧੀਆ ਕਰਦੇ ਰਹੋ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button