PunjabPunjabTop News

ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ, ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1947 ਦੀ ਵੰਡ ਦੀ ਸਭ ਤੋਂ ਵੱਡੀ ਅਤੇ ਭਾਰੀ ਕੀਮਤ ਪੰਜਾਬੀਆਂ ਨੇ ਚੁਕਾਈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button