Breaking NewsD5 specialNewsPunjabTop News

ਭਗਵੰਤ ਮਾਨ ਨੇ ਮੁੱਖ ਮੰਤਰੀ ਚੰਨੀ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ‘ਆਪ’ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ 2 ਸੀਟਾਂ ਤੋਂ ਚੋਣ ਲੜਨ ਦਾ ਮਤਲਬ ਹੈ ਕਿ ਉਹ (ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ) ਹਾਰਨ ਤੋਂ ਡਰਦੇ ਹਨ।

BIG News : Bajwa ‘ਤੇ ਪੁਲਿਸ ਦਾ ਐਕਸ਼ਨ, ਮਾਮਲਾ ਹੋਇਆ ਦਰਜ, ਚੋਣਾਂ ਤੋਂ ਪਹਿਲਾਂ ਪਿਆ ਪੰਗਾ | D5 Channel Punjabi

ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਣਾ ਚਾਹਾਂਗਾ ਕਿ ਜੇਕਰ ਉਨ੍ਹਾਂ ਨੂੰ 1 ਸੀਟ ਗੁਆਉਣ ਦਾ ਡਰ ਹੈ, ਤਾਂ ਉਹ ਦੂਜੀ ਨੂੰ ਵੀ ਜੋੜ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵਾਂ ਤੋਂ ਹਾਰਨੇ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button