Breaking NewsD5 specialNewsPunjabTop News

‘ਭਗਵੰਤ ਮਾਨ’ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਰਾਜਭਵਨ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ।

ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਕਾਂਗਰਸ ਜਲਦ ਕੱਢੇਗੀ ਬਾਹਰ? ਪਾਰਟੀ ’ਚ ਉੱਠੇ ਬਗ਼ਾਵਤੀ ਸੁਰ

ਇਸ ਦੌਰਾਨ ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button