ਭਗਵੰਤ ਮਾਨ ਲੋਕ ਸਭਾ ‘ਚ ਹੋਇਆ ਤੱਤਾ, ਪੰਜਾਬ ਦੀਆਂ ਖੂਨੀ ਸੜਕਾਂ ‘ਤੇ ਘੇਰ ਲਿਆ ਕੇਂਦਰੀ ਮੰਤਰੀ
ਨਵੀਂ ਦਿੱਲੀ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ‘ਚ ਹੋਣ ਵਾਲੇ ਸੜਕ ਹਾਦਸਿਆਂ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆ ਹੈ। ਸੜਕ ਹਾਦਸਿਆਂ ਦੇ ਮੁੱਦੇ ‘ਤੇ ਭਗਵੰਤ ਮਾਨ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਵੀ ਤਿੱਖੇ ਸਵਾਲ ਕੀਤੇ ਹਨ।
BHAGWANT MAAN ਲੋਕ ਸਭਾ ‘ਚ ਹੋਇਆ ਤੱਤਾ, ਪੰਜਾਬ ਦੀਆਂ ਖੂਨੀ ਸੜਕਾਂ ‘ਤੇ ਘੇਰ ਲਿਆ ਕੇਂਦਰੀ ਮੰਤਰੀ
ਹਾਲਾਕਿ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦੁਰਘਟਨਾ ਸੰਭਾਵਿਤ ਖੇਤਰਾਂ ਲਈ ਰਾਸ਼ੀ ਜਾਰੀ ਕਰਨ ਦੀ ਗੱਲ ਕਰਦਿਆਂ ਪੰਜਾਬ ਵੱਲ ਧਿਆਨ ਦੇਣ ਲਈ ਕਿਹਾ ਹੈ ਪਰ ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹ ਰਾਸੀ ਕਦੋਂ ਜਾਰੀ ਕਰਦੀ ਹੈ। ਤਾਂ ਜੋ ਦੁਰਘਟਨਾ ਸੰਭਾਵਿਤ ਖੇਤਰਾਂ ਵਿੱਚ ਵਿਕਾਸ ਕਰਕੇ ਕੀਮਤਾਂ ਜਾਨਾ ਬਚਾਈਆਂ ਜਾ ਸਕਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.