Breaking NewsD5 specialNewsPoliticsPunjab

ਭਗਵੰਤ ਮਾਨ ਸਾਬ੍ਹ ਕਿਸੇ ਨੂੰ ਤਾਂ ਬਖ਼ਸ਼ ਦਿਓ ! (ਵੀਡੀਓ)

ਸੰਗਰੂਰ : ਕਾਂਗਰਸ ਦਾ ਪੱਲਾ ਛੱਡ ਅਕਾਲੀ ਦਲ ‘ਚ ਸ਼ਾਮਿਲ ਹੋਏ ਜਗਮੀਤ ਸਿੰਘ ਬਰਾੜ, ਜਿਨ੍ਹਾਂ ‘ਤੇ ਵਿਰੋਧੀਆਂ ਨੇ ਆਪਣੇ ਸਿਆਸੀ ਵਾਰ ਕਰਨੇ ਸ਼ੁਰੂ ਕਰ ਦਿੱਤੇ। ਗੱਲ ਕਰਦੇ ਹਾਂ ਸੰਗਰੂਰ ਤੋਂ ਆਪ ਦੇ ਉਮੀਦਵਾਰ ਭਗਵੰਤ ਮਾਨ ਦੀ ਜਿਨ੍ਹਾਂ ਆਪਣੇ ਇਕ ਬਿਆਨ ‘ਚ ਹੀ ਬਰਾੜ ਨੂੰ ਕਾਫੀ ਖਰੀਆਂ ਸੁਣਾ ਦਿੱਤੀਆਂ।

Read Also ਬਰਾੜ ਆਪਣੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਅਕਾਲੀ ਦਲ ‘ਚ ਗਏ ਹਨ : ਭਗਵੰਤ ਮਾਨ

ਇਸ ਤੋਂ ਇਲਾਵਾ ਉਨ੍ਹਾਂ ਕੇਵਲ ਸਿੰਘ ਢਿੱਲੋਂ ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ। ਭਗਵੰਤ ਮਾਨ ਵਲੋਂ ਇਸ ਵਾਰ ਵੀ ਚੋਣਾਂ ‘ਚ ਜਿੱਤ ਦਾ ਦਾਅਵਾ ਠੋਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਾਕੀ ਉਮੀਦਵਾਰਾਂ ਵਲੋਂ ਵੀ ਆਪਣੀ ਜਿੱਤ ਦੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ ਅਸਲ ‘ਚ ਸੰਗਰੂਰ ਤੋਂ ਨਵਾਂ ਐਮਪੀ ਬਣਦਾ ਕੌਣ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button