ਭਜਾ-ਭਜਾ ਕੁੱਟੇ ਬੈਂਸ ਦੀ ਪਾਰਟੀ ਦੇ ਬੰਦੇ, ਬੈਂਸ ਦੇ ਵੀ ਕੁੱਟ -ਕੁੱਟ ਪਾਏ ਨੀਲ, ਦੇਖੋ ਕੈਪਟਨ ਦੇ ਸ਼ਹਿਰ ਦੀਆਂ ਤਸਵੀਰਾਂ
ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਜਾਂਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ।
🔴 Live 🔴 | ਜਥੇਦਾਰ ਭਾਈ ਹਰਪ੍ਰੀਤ ਸਿੰਘ ਹੁਣ ਦੇਣਗੇ ਅਸਤੀਫ਼ਾ?ਰਜਿੰਦਰਾਂ ਹਸਪਤਾਲ ਚੋਂ ਕਿਉਂ ਭੱਜਿਆ ਕਾਂਗਰਸੀ MLA
ਇਸ ਤੋਂ ਬਾਅਦ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੂੰ ਵਰਕਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਥਿਤ ਵਜ਼ੀਫਾ ਘਪਲੇ ਖਿਲਾਫ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਪਟਿਆਲਾ ਪਹੁੰਚੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.