PunjabTop News

ਭਾਈ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਰੀ ਨੂੰ ਲੈਕੇ ਪੁਲਿਸ ਵੱਲੋਂ ਲਾਗਾਤਰ ਛਾਪੇਮਾਰੀ ਕੀਤੀ ਜਾ ਰਹੀ ਹੈ

ਫਰੀਦਕੋਟ : ਫਰੀਦਕੋਟ ਸ਼ਹਿਰ ‘ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਜਿਸ ਵਿਚ  ਭਾਈ ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ  ਗਈ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਨਾਕੇਬੰਦੀ ਕਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਸੂੱਬੇ ਚ ਮਹੌਲ ਤਣਾਅ ਪੂਰਨ ਨਾ ਹੋਵੇ ਇਸ ਲਈ ਫਰੀਦਕੋਟ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਜਿੱਥੇ ਪੁਲਿਸ ਦੇ ਨਾਲ ਨਾਲ ਪੈਰਾਂ ਮਿਲਟਰੀ ਫੋਰਸ ਵੀ ਫਲੈਗ ਮਾਰਚ ਚ ਸ਼ਾਮਿਲ ਰਹੀ।ਇਸ

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇਸ ਗੱਡੀ ’ਚ ਭੱਜ ਰਿਹਾ ਸੀ ਭਾਈ ਅੰਮ੍ਰਿਤਪਾਲ | D5 Channel Punjabi

ਫਲੈਗ ਮਾਰਚ ਤਹਿਤ ਜਿਥੇ ਐਸਐਸਪੀ ਫਰੀਦਕੋਟ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਦੇ ਅਪਨੇ ਕੰਮ ਕਾਜ ਕਰਨ ਦਾ ਸੁਨੇਹਾ ਦਿੱਤਾ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਵੀ ਚੇਤਾਵਨੀ ਦਿੰਦੇ ਨਜ਼ਰ ਆਏ ਕੇ ਜੇਕਰ ਕਿਸੇ ਵਿਅਕਤੀ ਵੱਲੋਂ ਮਹੌਲ ਖਰਾਬ ਕਰਨ ਦੀ ਕੋਸ਼ਿਸ ਕੀਤੀ ਗਈ ਤਾ ਉਸ ਖਿਲਾਫ ਸਖਤ ਕਾਰਵਾਈ ਕਰਨ ਤੋਂ ਪੁਲਿਸ ਪਰਹੇਜ਼ ਨਹੀਂ ਕਰੇਗੀ। ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਥਿਤੀ ਬਿਲਕੁਲ ਕੰਟਰੋਲ ਚ ਹੈ ਕਿਸੇ ਕਿਸਮ ਦੀ ਕੋਈ ਮਹੌਲ ਚ ਖਰਾਬੀ ਨਹੀ ਨਾਲ ਹੀ ਸ਼ਹਿਰ ਦੇ ਅੰਦਰ ਨਾਕੇਬੰਦੀ ਕਰ ਚੈਕਿੰਗ ਕਰਨ ਦਾ ਵੀ ਜ਼ਿਕਰ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button