Breaking NewsD5 specialNewsPunjab

ਭਾਈ ਨਿਰਮਲ ਸਿੰਘ ਖ਼ਾਲਸਾ ਦੀ Audio Viral,

ਅੰਮ੍ਰਿਤਸਰ : ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਬਾਅਦ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ ਉਪਰੰਤ ਉਨ੍ਹਾਂ ਦਾ ਵੇਰਕਾ ਦੇ ਇਕ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ ਗਿਆ ਸੀ।

ਭਾਈ ਨਿਰਮਲ ਸਿੰਘ ਖ਼ਾਲਸਾ ਦੀ Audio Viral, | Bhai Nirmal Singh Khalsa

ਜਿਸ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਰਾਗੀ ਸਿੰਘਾਂ ਨੇ ਐਲਾਨ ਕੀਤਾ ਹੈ ਕਿ ਕਿਸੇ ਵੀ ਹਜ਼ੂਰੀ ਰਾਗੀ ਜਥੇ ਵਲੋਂ ਆਉਂਦੇ ਸਮੇਂ ਵਿਚ ਵੇਰਕਾ ‘ਚ ਕਿਸੇ ਸਮਾਗਮ ‘ਚ ਕੀਰਤਨ ਨਹੀਂ ਕੀਤਾ ਜਾਵੇਗਾ। ਭਾਈ ਨਿਰਮਲ ਸਿੰਘ ਖ਼ਾਲਸਾ ਦੇ ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਦੀ ਆਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਗੱਲਬਾਤ ਕਰਦੇ ਸੁਣਾਈ ਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button