Breaking NewsD5 specialNewsPunjabTop News

 ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਪਟਿਆਲਾ : ਇਸ ਵੇਲੇ ਦੀ ਵੱਡੀ ਖਬਰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲ ਗਈ ਹੈ। ਦਰਅਸਲ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦੀ ਮੌਤ ਹੋ ਗਈ ਹੈ। ਜਿਸ ਦਾ ਅਤਿਮ ਸਸਕਾਰ 31 ਜਨਵਰੀ ਨੂੰ ਕੀਤਾ ਜਾਵੇਗਾ।

ਅਕਾਲੀਆਂ ਦੇ ਬੰਦੇ ਪੱਟਣ ਲੱਗੀ ਭਾਜਪਾ, ਬਾਗੀ ਆਗੂ ਨੇ ਕਰਤੇ ਖ਼ੁਲਾਸੇ, ਬਾਦਲਾਂ ਦੀ ਹੋਈ ਛੁੱਟੀ! ||D5 Channel Punjabi

ਜਿਸ ਦੇ ਚੱਲਦਿਆਂ ਭਾਈ ਰਾਜੋਆਣਾ ਨੂੰ ਇਕ ਘੰਟੇ ਲਈ ਪੈਰੋਲ ਮਿਲੀ ਤਾਂ ਜੋ ਉਹ ਆਪਣੇ ਪਿਤਾ ਦੇ ਅੰਤਿਮ ਰਸਮਾਂ ‘ਚ ਸ਼ਾਮਲ ਹੋ ਸਕਣ। ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਚ ਜੇਲ੍ਹ ਚ ਬੰਦ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button