Breaking NewsD5 specialNewsPunjabTop News

ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਨਵੀਂ ਮੇਅਰ

ਚੰਡੀਗੜ੍ਹ : ਭਾਜਪਾ ਚੰਡੀਗੜ੍ਹ ਦਾ ਮੁਕਬਲਾ ਜਿੱਤਿਆ ਹੈ ਅਤੇ ਭਾਜਪਾ ਦੀ ਸਰਬਜੀਤ ਕੌਰ ਮੇਅਰ ਬਣੇ ਹਨ। ਉੱਥੇ ਹੀ ਆਪ ਅਤੇ ਭਾਜਪਾ ਵਰਕਰਾਂ ਵਿਚ ਇਸ ਮੌਕੇ ਹੰਗਾਮਾ ਵੀ ਵੇਖਣ ਨੂੰ ਮਿਲਿਆ ਹੈ। ਦੱਸ ਦਈਏ ਕਿ ਭਾਜਪਾ ਨੂੰ ਕੁੱਲ 14 ਵੋਟਾਂ ਹਾਸਲ ਹੋਈਆਂ, ਜਦੋਂ ਕਿ ਆਮ ਆਦਮੀ ਪਾਰਟੀ ਨੂੰ 13 ਵੋਟਾਂ ਹਾਸਲ ਹੋਈਆਂ ਹਨ। ਆਮ ਆਦਮੀ ਪਾਰਟੀ ਦਾ ਇਕ ਵੋਟ ਖਾਰਜ ਕਰ ਦਿੱਤਾ ਗਿਆ।

ਬੀਜੇਪੀ ਦੇ ਧੱਕੇ ਤੋਂ ਬਾਅਦ ਕੇਜਰੀਵਾਲ ਦਾ ਧਮਾਕਾ! ਹਾਰ ਨੂੰ ਜਿੱਤ ’ਚ ਬਦਲਣ ਦਾ ਕੀਤਾ ਐਲਾਨ| D5 Channel Punjabi

ਚੋਣ ਅਧਿਕਾਰੀਆਂ ਵੱਲੋਂ ਭਾਜਪਾ ਦੇ ਉਮੀਦਵਾਰ ਨੂੰ ਮੇਅਰ ਐਲਾਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਸਦਨ ‘ਚ ਜ਼ਬਰਦਸਤ ਹੰਗਾਮਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੋਵੇ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਉਂਦਿਆਂ ਹੋਇਆ ਕਿ ਭਾਜਪਾ ਨੇ ਵੋਟਾਂ ‘ਚ ਧਾਂਦਲੀ ਕੀਤੀ ਹੈ। ਪਾਰਟੀ ਦੇ ਕੌਂਸਲਰਾਂ ਦਾ ਕਹਿਣਾ ਸੀ ਕਿ ਮੇਅਰ ਦੀ ਚੋਣ ਲਈ ਸੰਸਦ ਮੈਂਬਰ ਕੋਲ ਵੋਟਿੰਗ ਦਾ ਅਧਿਕਾਰ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button