ਚੰਡੀਗੜ੍ਹ, 3 ਜੁਲਾਈ- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਤੋਂ ਬਾਅਦ ਉਨ੍ਹਾਂ ਵਲੋਂ ਟਵੀਟ ਕਰ ਇਸ ਦਾ ਖੰਡਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫ਼ਵਾਹਾਂ ਦਾ ਖੰਡਨ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ।
ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ।
ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।@ANI @News18Punjab @ZeePunjabHH @ptcnews @punjabkesari…— Ashwani Sharma (@AshwaniSBJP) July 3, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.