Breaking NewsD5 specialNewsPunjabTop News

ਭਾਜਪਾ ਯੁਵਾ ਮੋਰਚਾ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ :  ਭਾਜਪਾ ਯੁਵਾ ਮੋਰਚਾ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਦੀ ਤਿਆਰੀ ਕੀਤੀ ਗਈ ਹੈ।

ਹੁਣੇ-ਹੁਣੇ ਆਈ ਵੱਡੀ ਖ਼ਬਰ!ਢੱਡਰੀਆਂ ਵਾਲੇ ਕੋਲ ਪਹੁੰਚੀ ਸਿੱਟ, ਹੋ ਸਕਦੇ ਨੇ ਵੱਡੇ ਖੁਲਾਸੇ !

ਸੈਕਟਰ 17 ਤੋਂ ਇਹ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਭਾਜਪਾ ਯੁਵਾ ਮੋਰਚਾ ਰਿਹਾਇਸ਼ ਵਲ ਅੱਗੇ ਵੱਧ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਸਤੇ ‘ਚ ਹੀ ਰੋਕ ਲਿਆ, ਜਿੱਥੇ ਉਨ੍ਹਾਂ ਦੀ ਭੀੜ ਹੋ ਗਈ। ਪੁਲਿਸ ਨੇ ਵਰਕਰਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਪ੍ਰਯੋਗ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button