Breaking NewsD5 specialIndiaNewsTop News

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ‘ਚ ਆਪਣੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ

ਨਵੀਂ ਦਿੱਲੀ : ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨਿਆ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਾਸਮ ਖਾਸ ਰਹੇ ਸਰਬਜੀਤ ਸਿੰਘ ਮੱਖਣ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਚੋਂ ਪਹਿਲੇ ਉਮੀਦਵਾਰ ਐਲਾਨੇ ਗਏ।

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਣ ਦਾ ਵੱਡਾ ਕਾਰਣ ! ਡੱਲੇਵਾਲ ਨੇ ਕੀਤੇ ਖੁਲਾਸੇ D5 Channel Punjabi

ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਪਿੰਡ ਤਰਖਾਣ ਮਾਜਰਾ ਵਿਖੇ ਕਿਸਾਨ ਯੂਨੀਅਨ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button