ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਹ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਸ਼ਨੀਵਾਰ, 24 ਅਗਸਤ ਦੀ ਸਵੇਰ ਨੂੰ, ਉਸਨੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਸਨੇ ਆਪਣੇ ਸੰਨਿਆਸ ਦਾ ਐਲਾਨ ਕੀਤਾ ਅਤੇ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਕ੍ਰਿਕਟ ਨੂੰ ਅਲਵਿਦਾ ਕਹਿੰਦੇ ਹੋਏ ਉਨ੍ਹਾਂ ਨੇ ਆਪਣੇ ਪਰਿਵਾਰ, ਬਚਪਨ ਦੇ ਕੋਚ, ਟੀਮ ਇੰਡੀਆ ਅਤੇ ਬੀ.ਸੀ.ਸੀ.ਆਈ. ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਧਵਨ ਨੇ ਅੰਤਰਰਾਸ਼ਟਰੀ ਕ੍ਰਿਕੇਟ ਵਿੱਚ ਆਪਣਾ ਆਖਰੀ ਮੈਚ 10 ਦਸੰਬਰ 2022 ਨੂੰ ਚਟਗਾਂਵ ਵਿੱਚ ਬੰਗਲਾਦੇਸ਼ ਦੇ ਖਿਲਾਫ ਖੇਡਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.