Breaking NewsD5 specialIndiaNewsTop News
ਭਾਰਤੀ ਜਹਾਜ਼ਾਂ ਤੇ ਹਵਾਈ ਅੱਡਿਆਂ ‘ਚ ਭਾਰਤੀ ਸੰਗੀਤ ਵਜਾਉਣ ਦਾ ਸੁਝਾਅ
ਨਵੀਂ ਦਿੱਲੀ: ਭਾਰਤੀ ਸੰਸਕ੍ਰਿਤੀ ਅਤੇ ਸੱਭਿਅਤਾ ਨੂੰ ਪ੍ਰਫੁੱਲਤ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ Jyotiraditya Scindia ਨੂੰ ਦੇਸ਼ ਭਰ ਦੀਆਂ ਸਾਰੀਆਂ ਭਾਰਤੀ ਏਅਰਲਾਈਨਜ਼ ਦੀਆਂ ਉਡਾਣਾਂ ਅਤੇ ਹਵਾਈ ਅੱਡਿਆਂ ‘ਤੇ ਭਾਰਤੀ ਸੰਗੀਤ ਵਜਾਉਣਾ ਲਾਜ਼ਮੀ ਬਣਾਉਣ ਲਈ ਸੁਝਾਅ ਆਇਆ ਹੈ।
ਪੰਜਾਬ ਸਰਕਾਰ ਦਾ ਸੱਚ ਆਇਆ ਸਾਹਮਣੇ, ਮੁਲਾਜ਼ਮਾਂ ਨੂੰ ਤਨਖਾਹ ਦੇਣ ਸਮੇਂ ਹੀ ਕਿਉਂ ਖਾਲੀ ਹੁੰਦਾ ਖਜ਼ਾਨਾਂ ?
ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨ ਅਤੇ ਸੰਗੀਤਕਾਰਾਂ ਨੇ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਦੇਸ਼ ਦੀਆਂ ਪਰੰਪਰਾਵਾਂ ਮਜ਼ਬੂਤ ਹੋਣਗੀਆਂ ਅਤੇ ਲੋਕਾਂ ਨਾਲ ਭਾਵਨਾਤਮਕ ਸਾਂਝ ਵਿੱਚ ਵਾਧਾ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.