Breaking NewsD5 specialEntertainmentNewsSportsTop News

ਭਾਰਤੀ ਟੀਮ ਦੇ ਮਸ਼ਹੂਰ ਕ੍ਰਿਕਟਰ ਹੁਣ ਬਾੱਲੀਵੁੱਡ ‘ਚ ਆਉਣਗੇ ਨਜ਼ਰ

ਨਵੀਂ ਦਿੱਲੀ: ਇੱਕ ਪਾਸੇ ਜਿੱਥੇ ਭਾਰਤ ਦੇ ਮਸ਼ਹੂਰ ਕ੍ਰਿਕਟਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਮੈਦਾਨ ‘ਤੇ ਆਪਣੀ ਬੱਲੇਬਾਜ਼ੀ ਦਾ ਪੂਰਾ ਜ਼ੋਰ ਦਿਖਾਉਂਦੇ ਨਜ਼ਰ ਆਉਂਦੇ ਹਨ, ਦੂਜੇ ਪਾਸੇ ਹੁਣ ਉਹ ਬਾਲੀਵੁੱਡ ਵਿੱਚ ਵੀ ਜਲਵਾ ਦਿਖਾਉਣ ਲਈ ਤਿਆਰ ਹਨ। ਮਿਲੀ ਜਾਣਕਾਰੀ ਮੁਤਾਬਿਕ ਜਲਦ ਹੀ ਧਵਨ ਬਾਲੀਵੁੱਡ ਦੀ ਇੱਕ ਫ਼ਿਲਮ ‘ਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਦਰਸ਼ਕਾਂ ਦੇ ਸਾਹਮਣੇ ਆਉਣਗੇ।

Mohali Protest :ਮੰਨ ਗਈ ਸਰਕਾਰ, ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਮਨਪ੍ਰੀਤ ਬਾਦਲ ਛੱਡੂ ਪਾਰਟੀ? D5 Channel Punjabi

ਫ਼ਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਪਰ ਫ਼ਿਲਮ ਦਾ ਟਾਈਟਲ ਬਾਰੇ ਅਜੇ ਤੱਕ ਕੁੱਝ ਵੀ ਸਾਹਮਣੇ ਨਹੀਂ ਆਇਆ। ਸ਼ਿਖਰ ਧਵਨ ਬਾੱਲੀਵੁੱਡ ਦੇ ਸਾਰੇ ਸਿਤਾਰਿਆਂ ਦੀ ਦਿਲੋਂ ਇੱਜ਼ਤ ਕਰਦੇ ਹਨ ਅਤੇ ਉਨ੍ਹਾਂ ਨੂੰ ਜਦੋਂ ਫ਼ਿਲਮ ਵਿੱਚ ਕੰਮ ਕਰਨ ਲਈ ਆਫ਼ਰ ਮਿਿਲਆ ਤਾਂ ਉਨ੍ਹਾਂ ਨੇ ਬੜੇ ਖ਼ੁਸ਼ੀ ਨਾਲ ਫ਼ਿਲਮ ਕਰਨ ਲਈ ਹਾਂ ਕਰ ਦਿੱਤੀ। ਇਸ ਸਾਲ ਫ਼ਿਲਮ ਦੇ ਰਿਲੀਜ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button