Breaking NewsD5 specialInternationalNewsPunjab

ਭਾਰਤੀ ਨੇ ਬਦਲਿਆ ਫ਼ਰਾਂਸ ਦਾ ਇਤਿਹਾਸ, ਗੁਰਦਾਸਪੁਰ ਦੇ ਰਣਜੀਤ ਸਿੰਘ ਬਣੇ ਪਹਿਲੇ ਸਿੱਖ ਡਿਪਟੀ ਮੇਅਰ

ਗੁਰਦਾਸਪੁਰ : ਫ਼ਰਾਂਸ ਦੇ ਇਤਿਹਾਸ ‘ਚ ਗੁਰਦਾਸਪੁਰ ਦੇ ਰਣਜੀਤ ਸਿੰਘ ਗੋਰਾਇਆ ਉੱਥੇ ਦੇ ਪਹਿਲੇ ਸਿੱਖ ਡਿਪਟੀ ਮੇਅਰ ਚੁਣੇ ਗਏ ਹਨ। ਜਾਣਕਾਰੀ ਮੁਤਾਬਕ ਰਣਜੀਤ ਸਿੰਘ ਗੋਰਾਇਆ ਨਾਮ ਦਾ ਇਹ ਸਿੱਖ ਨੌਜਵਾਨ ਗੁਰਦਾਸਪੁਰ ਦੇ ਪਿੰਡ ਸੇਖਾ ਦਾ ਰਹਿਣ ਵਾਲਾ ਹੈ। ਉਸਦੇ ਡਿਪਟੀ ਮੇਅਰ ਬਨਣ ਦੀ ਖ਼ਬਰ ਮਿਲਣ ਤੋਂ ਬਾਅਦ ਸਾਰੇ ਪਿੰਡ ‘ਚ ਖੁਸ਼ੀ ਦੀ ਲਹਿਰ ਹੈ।

ਗਾਇਬ ਹੋਏ ਪਾਵਨ ਸਰੂਪਾਂ ਦਾ ਮਾਮਲਾ ਭਖਿਆ,ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੀ ਸ਼ਿਕਾਇਤ, ਹੁਣ ਖੁੱਲ੍ਹਣਗੇ ਕਈ ਵੱਡੇ ਰਾਜ਼!

ਰਣਜੀਤ ਸਿੰਘ ਨੇ ਸੋਬਨ ਯੂਨੀਵਰਸਿਟੀ ਤੋਂ ਕਾਨੂੰਨ ਵਿਸ਼ੇ ਦੀ ਪੜਾਈ ਕੀਤੀ ਹੈ ਅਤੇ ‘ਸਿੱਖਜ਼ ਆਫ਼ ਫਰਾਂਸ ਸੰਸਥਾ’ ਦਾ ਪ੍ਰਧਾਨ ਵੀ ਹੈ। ਇਸ ਮੌਕੇ ਰਣਜੀਤ ਸਿੰਘ ਨੇ ਮੇਅਰ ਅਦੁਲ ਸੈਦੀ ਅਤੇ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ। ਦੱਸ ਦਈਏ ਕਿ ਪੱਗ ਬੰਨਣ ‘ਤੇ ਉਨ੍ਹਾਂ ਨੂੰ ਕਾਲਜ ਤੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਹੌਸਲਾ ਨਹੀਂ ਹਾਰਿਆ, ਜਿਸਦੇ ਸਦਕਾ ਉਹ ਫ਼ਰਾਂਸ ਦੇ ਡਿਪਟੀ ਮੇਅਰ ਬਣੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button