PunjabPunjabTop News

ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣੀ ਅਰਸ਼ਦੀਪ ਕੌਰ

ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਐਸ.ਏ.ਐਸ. ਨਗਰ (Mohali) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਨ੍ਹਾਂ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button