Breaking NewsD5 specialInternationalNewsPunjabTop News

ਭਾਰਤ ‘ਚ ਅਫ਼ਗਾਨਿਸਤਾਨ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ/ਅਫ਼ਗਾਨਿਸਤਾਨ : ਅਫ਼ਗਾਨਿਸਤਾਨ ਦੇ ਭਾਰਤ ‘ਚ ਰਾਜਦੂਤ ਮਿਸਟਰ ਫਰੀਦ ਮਾਮੂਨਜਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਅਫ਼ਗਾਨਿਸਤਾਨ ਵਿਚ ਅਮਨ ਸ਼ਾਂਤੀ ਦੀ ਕਾਮਨਾ ਕੀਤੀ। ਬਾਅਦ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਸ਼ਰਧਾ ਸਹਿਤ ਇਕ ਸੁੰਦਰ ਗਲੀਚਾ ਭੇਟ ਕੀਤਾ ਗਿਆ।

ਕੇਜਰੀਵਾਲ ਤੇ ਭਗਵੰਤ ਮਾਨ ਦਾ ਵੱਡਾ ਧਮਾਕਾ, ਪੰਜਾਬੀਆਂ ਲਈ ਕੀਤਾ ਐਲਾਨ, ਅਕਾਲੀਆਂ-ਕਾਂਗਰਸੀਆਂ ਨੂੰ ਛੱਡਿਆ ਪਿੱਛੇ

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਅਫ਼ਗਾਨਿਸਤਾਨ ਦਾ ਪੁਰਾਣਾ ਰਿਸ਼ਤਾ ਹੈ। ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਰਾਜਦੂਤ ਰਾਜਦੂਤ ਮਿਸਟਰ ਫਰੀਦ ਮਾਮੂਨਜਦੇ ਤੇ ਨਾਲ ਆਏ ਵਫ਼ਦ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button