NewsSportsTop News

ਭਾਰਤ ‘ਤੇ ਪਾਕਿਸਤਾਨ ਵਿਚਾਲੇ ਅੱਜ ਏਸ਼ਿਆ ਕੱਪ ਦਾ ਮਹਾਂ-ਮੁਕਾਬਲਾ

ਦੁਬਈ: ਏਸ਼ਿਆ ਕੱਪ 2022 ਦੀ ਸ਼ੁਰੂਆਤ ਹੋ ਚੁੱਕੀ ਹੈ। ਸ਼ਨੀਵਾਰ ਰਾਤ ਅਫ਼ਗਾਨਿਸਤਾਨ ਅਤੇ ਸ੍ਰੀਲੰਕਾ ਦੇ ਮੈਚ ਨਾਲ ਇਹ ਟੂਰਨਾਮੈਂਟ ਸ਼ੁਰੂ ਹੋਇਆ। ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇਸ ਟੂਰਨਾਮੈਂਟ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੀਆਂ। ਦੋਵੇਂ ਟੀਮਾਂ ਸ਼ਾਮ 7.30 ਵਜੇ ਆਹਮੋ-ਸਾਹਮਣੇ ਹੋਣਗੀਆਂ।

ਸੋਨਾਲੀ ਫੋਗਾਟ ਦੀ ਮੌਤ ਪਿੱਛੇ ਵੱਡੀ ਸਾਜਿਸ਼! ਹੁਣ ਹੋਊ CBI ਜਾਂਚ! ਮੁੱਖ ਮੰਤਰੀ ਨੇ ਲਿਖਤੀ ਚਿੱਠੀ D5 Channel Punjabi

ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਪਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਅਤੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨਵੀਂ ਰਣਨੀਤੀ ਨਾਲ ਮੈਦਾਨ ‘ਚ ਉਤਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button