Breaking NewsD5 specialInternationalNewsTop News

ਭਾਰਤ ਤੋਂ ਪਾਕਿਸਤਾਨ ਗਿਆ ਜੱਥਾ 26 ਨਵੰਬਰ ਨੂੰ ਵਾਪਸ ਪਰਤੇਗਾ

ਲਾਹੌਰ: ਗੁਰਧਾਮਾਂ ਦੇ ਦਰਸ਼ਨਾਂ ਲਈ ਭਾਰਤ ਤੋਂ ਪਾਕਿਸਤਾਨ ਗਿਆ ਸ਼ਰਧਾਲੂਆਂ ਦਾ ਜਥਾ ਬੀਤੀ ਕੱਲ ਡੇਰਾ ਸਾਹਿਬ ਲਾਹੌਰ ਵਿਖੇ ਪਹੁੰਚਿਆ। ਲਾਹੌਰ ਵਿਖੇ ਪਹੁੰਚੇ ਜੱਥੇ ਵੱਲੋਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ।ਅੱਜ ਵਿਸ਼ੇਸ਼ ਬੱਸਾਂ ਰਾਹੀਂ ਜੱਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਰਵਾਨਾ ਹੋਇਆ।

ਪੰਜਾਬ ਸਰਕਾਰ ਦਾ ਨਵਾਂ ਫੈਸਲਾ! ਕੇਜਰੀਵਾਲ ਤੋਂ ਗੁੱਸੇ ਹੋਏ ਮਾਨ, ਕੌਣ ਬਣੇਗਾ CM ਚਿਹਰਾ?

ਮਿਲੀ ਜਾਣਕਾਰੀ ਮੁਤਾਬਿਕ ਸ਼ਰਧਾਲੂ ਦਰਸ਼ਨ ਦੀਦਾਰੇ ਕਰਨ ਤੋਂ ਬਾਅਦ ਅੱਜ ਦੀ ਰਾਤ ਕਰਤਾਰਪੁਰ ਸਾਹਿਬ ਵਿਖੇ ਠਹਿਰੇਗਾ।25 ਨਵੰਬਰ ਨੂੰ ਲਾਹੌਰ ਡੇਰਾ ਸਾਹਿਬ ਵਿਖੇ ਜੱਥਾ ਵਾਪਸ ਪਰਤੇਗਾ ਅਤੇ 26 ਨਵੰਬਰ ਨੂੰ 10 ਦਿਨਾਂ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਸ਼ਰਧਾਲੂ ਵਾਹਗਾ ਬਾਰਡਰ ਰਾਹੀਂ ਭਾਰਤ ਨੂੰ ਵਾਪਸ ਪਰਤਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button