Breaking NewsD5 specialIndiaInternationalNewsPolitics

ਭਾਰਤ ਤੋਂ ਬਾਅਦ ਪਾਕਿਸਤਾਨ ਇੰਝ ਕਰੇਗਾ ਲਾਂਘੇ ਦੀ ਉਸਾਰੀ (ਵੀਡੀਓ)

ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ਕਾਰੀਡੋਰ ਦਾ ਨੀਂਹ ਪੱਥਰ ਰੱਖਣਗੇ। ਇਸ ਸਮਾਗਮ ‘ਚ ਹਰਸਿਮਰਤ ਕੌਰ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਐੱਸ.ਜੀ.ਪੀ.ਸੀ.ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਕਈ ਸਿਆਸੀ ਆਗੂ ਸ਼ਾਮਲ ਹੋਣਗੇ।

Read Also ਬਾਦਲਾਂ ਤੇ ਕੈਪਟਨ `ਤੇ ਭੜਕੇ ਅਵਤਾਰ ਸਿੰਘ ਮੱਕੜ (ਵੀਡੀਓ)

ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਟੱਕ ਲਾ ਕੇ ਕਰਤਾਰਪੁਰ ਵਿਖੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ । ਇਸ ਸਮਾਗਮ `ਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਪਾਕਿਸਤਾਨ ਪੁਹੰਚ ਚੁੱਕੇ ਹਨ । ਪਾਕਿਸਤਾਨ ਸਰਕਾਰ ਵਲੋਂ ਭੇਜੇ ਗਏ ਸੱਦੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button