NationalTop News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਦਿਹਾਂਤ ਤੇ ਸੱਤ ਦਿਨ ਦੇ ਸੋਗ ਦਾ ਐਲਾਨ

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ AIIMS ‘ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹੋਵੇਗਾ। ਉਨ੍ਹਾਂ ਦੀ ਮੌਤ ‘ਤੇ ਦੇਸ਼ ‘ਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button