SportsTop News

IND vs SA: ਭਾਰਤ-ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੀ-20 ਮੈਚ ਭਲਕੇ ਸ਼ਾਮ 7 ਵਜੇ ‘ਤੋਂ

ਤਿਰੂਵਨੰਤਪੁਰਮ : ਆਸਟ੍ਰੇਲੀਆ ਨੂੰ ਟੀ-20 ਸੀਰੀਜ਼ ‘ਚ ਹਰਾਉਣ ਤੋਂ ਬਾਅਦ ਹੁਣ ਭਾਰਤੀ ਟੀਮ 28 ਸਤੰਬਰ ਬੁੱਧਵਾਰ ਤੋਂ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਵਿਖੇ ਖੇਡੇਗੀ । ਇਹ ਮੈਚ ਭਲਕੇ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। ਇਸ ਸੀਰੀਜ਼ ਵਿਚ ਹਾਰਦਿਕ ਪੰਡਯਾ ਨੂੰ ਆਰਾਮ ਦਿੱਤਾ ਗਿਆ ਹੈ ਙਹਾਰਦਿਕ ਦੀ ਜਗ੍ਹਾ ਹਰਫਨਮੌਲਾ ਸ਼ਾਹਬਾਜ਼ ਅਹਿਮਦ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ ।

SGPC ਨੇ ਖੋਲ੍ਹਿਆ ਮੋਰਚਾ, ਮੁੜ ਫਸਿਆ HSGPC ਪੇਚ, Sukhbir Badal ਨੇ ਕੀਤਾ ਐਲਾਨ | D5 Channel Punjabi

ਇਸਦੇ ਨਾਲ ਹੀ ਦੀਪਕ ਹੁੱਡਾ ਦੀ ਜਗ੍ਹਾ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਸ਼ਾਮਲ ਕੀਤਾ ਗਿਆ ਹੈ। ਭੁਵਨੇਸ਼ਵਰ ਕੁਮਾਰ ਵੀ ਦੱਖਣੀ ਅਫਰੀਕਾ ਖਿਲਾਫ ਟੀਮ ‘ਚ ਨਹੀਂ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button