Breaking NewsD5 specialNewsSportsTop News

ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਰਾਂਚੀ: ਜੈਪੁਰ ਵਿੱਚ ਟੀ-20 ਸੀਰੀਜ਼ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਪਹਿਲਾ ਟੀ-20 ਮੈਚ ਜਿੱਤਿਆ।ਸ਼ੁੱਕਰਵਾਰ ਯਾਨੀ ਕਿ ਅੱਜ ਭਾਰਤੀ ਕ੍ਰਿਕਟ ਟੀਮ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਹੋਵੇਗਾ।ਨਿਊਜ਼ੀਲੈਂਡ ਵਿਰੁੱਧ ਭਾਰਤੀ ਕ੍ਰਿਕਟ ਟੀਮ Mahendra Singh Dhoni ਦੇ ‘ਘਰ’ ਵਿੱਚ ਹੋਣ ਵਾਲੇ ਮੈਚ ਵਿੱਚ ਜਿੱਤ ਹਾਸਲ ਕਰਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੇ ਟੀਚੇ ਨਾਲ ਉਤਰੇਗੀ।

Kisan Bill 2020 : Modi ਤੋਂ ਬਾਅਦ Rajewal ਨੇ ਕਰਤਾ ਨਵਾਂ ਐਲਾਨ! ਨਹੀਂ ਖਾਲ੍ਹੀ ਹੋਣਗੇ ਬਾਰਡਰ? ||

ਭਾਰਤੀ ਕ੍ਰਿਕਟ ਟੀਮ ਨੇ ਪਿਛਲੇ ਦਿਨੀਂ ਹੋਏ ਮੈਚ ਵਿੱਚ 5 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਸੀ।ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ Rohit Sharma ਅਤੇ Kannur Lokesh Rahul ਨੇ ਸ਼ੁਰੂਆਤੀ ਮੈਚ ਵਿੱਚ ਪਹਿਲੇ 5 ਓਵਰਾਂ ਵਿੱਚ ਟੀਮ ਦੇ ਸਕੋਰ ਨੂੰ 50 ਤੱਕ ਪਹੁੰਚਾ ਦਿੱਤਾ ਸੀ।ਦੱਸ ਦਈਏ ਕਿ ਭਾਰਤ ਨੇ 1-0 ਦੀ ਬੜ੍ਹਤ ਨਾਲ ਪਹਿਲੇ ਮੈਚ ਵਿੱਚ ਜਿੱਤ ਹਾਸਲ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button