IndiaTop News

‘ਭਾਰਤ ਨੂੰ ਨੰਬਰ-1 ਦੇਸ਼ ਬਣਾਉਣਾ ਹੈ’

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਰਾਜਧਾਨੀ ਅਤੇ ਦੇਸ਼ ਵਾਸੀਆਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

CM Mann ਨੇ ਆਜ਼ਾਦੀ ਦਿਹਾੜੇ ਨੌਜਵਾਨ ਕਰਤੇ ਖੁਸ਼, ਦਿੱਤੇ ਸਰਕਾਰੀ ਨੌਕਰੀਆਂ ਦੇ ਗੱਫੇ, ਹੋਰ ਵੀ ਕਰਤੇ ਵੱਡੇ- ਵੱਡੇ ਐਲਾਨ

ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,”ਰਾਜਧਾਨੀ ਅਤੇ ਸਾਰੇ ਦੇਸ਼ ਵਾਸੀਆਂ ਨੂੰ 75ਵੇਂ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਸ ਗੌਰਵਸ਼ਾਲੀ ਮੌਕੇ ਆਓ ਅਸੀਂ ਸਾਰੇ ਦੇਸ਼ ਵਾਸੀ ਇਹ ਪ੍ਰਣ ਲਈਏ ਕਿ ਆਪਣੇ ਮਹਾਨ ਭਾਰਤ ਦੇ ਹਰ ਬੱਚੇ ਨੂੰ ਚੰਗੀ ਤੋਂ ਚੰਗੀ ਸਿੱਖਿਆ ਦੇਣੀ ਹੈ, ਹਰ ਵਿਅਕਤੀ ਨੂੰ ਚੰਗਾ ਇਲਾਜ ਦੇਣਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ, ਭਾਰਤ ਨੂੰ ਨੰਬਰ-1 ਦੇਸ਼ ਬਣਾਉਣਾ ਹੈ।” ਉਨ੍ਹਾਂ ਨੇ ਆਪਣੇ ਟਵੀਟ ਨਾਲ ਦੇਸ਼ ਦੀ ਕੁਦਰਤੀ ਅਕਸ ਨੂੰ ਦਰਸਾਉਣ ਵਾਲਾ ਵੀਡੀਓ ਵੀ ਸਾਂਝਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button