Breaking NewsD5 specialIndiaNewsTop News

ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ BSF ਜਵਾਨਾਂ ਨੇ ਕੀਤੀ ਫਾਇਰਿੰਗ

ਨਵੀਂ ਦਿੱਲੀ : ਥਾਣਾ ਅਜਨਾਲਾ ਅਧੀਨ ਆਉਂਦੀ ਬੀ.ਓ.ਪੀ. ਭੈਣੀਆਂ ਵਿਖੇ ਬੀ.ਐੱਸ.ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ ਤੋਂ ਬਾਅਦ ਤੁਰੰਤ ਹਰਕਤ ‘ਚ ਆਉਂਦੇ ਹੋਏ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ ਅਤੇ ਡਰੋਨ ਤੁਰੰਤ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਅੱਜ ਦਿਨ ਚੜ੍ਹਦੇ ਹੀ ਬੀ.ਐੱਸ.ਐੱਫ ਜਵਾਨਾਂ ਅਤੇ ਅਜਨਾਲਾ ਪੁਲਿਸ ਵਲੋਂ ਇਲਾਕੇ ‘ਚ ਸਰਚ ਮੁਹਿੰਮ ਚਲਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button