Breaking NewsD5 specialIndiaNewsTop News

ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਦਿੱਕਤ ਆ ਰਹੀ ਹੈ।

ਸਿੱਧੂ ਨੂੰ ਲੈਕੇ ਭਖਿਆ ਵਿਵਾਦ, ਕਾਂਗਰਸ ਦੀ 15 ਸੀਟਾਂ ‘ਤੇ ਬਗਾਵਤ, ਸੁਖਪਾਲ ਖਹਿਰਾ ਦੀ ਧਮਾਕੇਦਾਰ ਵਾਪਸੀ!

ਦੂਜੇ ਪਾਸੇ ਜੇਕਰ ਜੰਮੂ ਅਤੇ ਕਸ਼ਮੀਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਲੋਕ ਕਾਫੀ ਪ੍ਰੇਸ਼ਾਨ ਹਨ। ਇਕ ਤਸਵੀਰ ਸਾਹਮਣੇ ਆਈ ਹੈ ਜਿੱਥੇ ਸਥਾਨਕ ਲੋਕ ਬਰਫ਼ ਨਾਲ ਢਕੀ ਸੜਕ ‘ਤੇ ਇਕ ਮਰੀਜ਼ ਨੂੰ ਮੋਢਿਆਂ ‘ਤੇ ਚੁੱਕ ਕੇ ਹਸਪਤਾਲ ਲੈ ਕੇ ਜਾ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button