Breaking NewsD5 specialInternationalNewsTop News

ਭਾਰੀ ਬਾਰਿਸ਼ ਦੇ ਚੱਲਦਿਆ ਨਿਊਯਾਰਕ ‘ਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ

ਮਾਸਕੋ : ਨਿਊਯਾਰਕ ਦੇ ਮੇਅਰ ਬਿਲ ਦੇ ਬਲੈਸੀਓ ਨੇ ਸ਼ਹਿਰ ‘ਚ ਹੋ ਰਹੀ ਭਾਰੀ ਬਾਰਿਸ਼ ਦੇ ਚੱਲਦਿਆਂ ਸ਼ਹਿਰ ‘ਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ।

ਕਿਸਾਨਾਂ ਤੋਂ ਬਾਅਦ ਨੌਜਵਾਨਾਂ ਨੇ ਕੀਤਾ ਏਕਾ, ਕੀਤਾ ਵੱਡਾ ਇਕੱਠ, ਸਰਕਾਰ ਨੂੰ ਦੇਣਗੇ ਟੱਕਰ ! D5 Channel Punjabi

ਉਨ੍ਹਾਂ ਆਪਣੇ ਟਵਿੱਟਰ ’ਤੇ ਲਿਖਿਆ, ‘ਮੈਂ ਅੱਜ ਰਾਤ ਤੋਂ ਨਿਊਯਾਰਕ ਸ਼ਹਿਰ ਵਿਚ ਐਮਰਜੈਂਸੀ ਦਾ ਐਲਾਨ ਕਰ ਰਿਹਾ ਹਾਂ। ਅਸੀਂ ਅੱਜ ਰਾਤ ਸ਼ਹਿਰ ਵਿਚ ਰਿਕਾਰਡ ਤੋੜ ਬਾਰਿਸ਼, ਭਿਆਨਕ ਹੜ੍ਹ ਅਤੇ ਖ਼ਤਰਨਾਕ ਸਥਿਤੀਆਂ ਨਾਲ ਇਕ ਇਤਿਹਾਸਕ ਮੌਸਮ ਘਟਨਾ ਦਾ ਸਾਹਮਣਾ ਕਰ ਰਹੇ ਹਾਂ।’ ਮੇਅਰ ਨੇ ਨਿਊਯਾਰਕ ਵਾਸੀਆਂ ਨੂੰ ਸੜਕਾਂ ਤੋਂ ਦੂਰ ਰਹਿਣ, ਸਬਵੇਅ ਤੋਂ ਦੂਰ ਰਹਿਣ, ਪਾਣੀ ਨਾਲ ਭਰੀਆਂ ਸੜਕਾਂ ’ਤੇ ਡਰਾਈਵਿੰਗ ਨਾ ਕਰਨ ਅਤੇ ਘਰਾਂ ਅੰਦਰ ਰਹਿਣ ਲਈ ਕਿਹਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button