Breaking NewsD5 specialNewsPunjabTop News

ਭੁਪਿੰਦਰ ਹਨੀ ਕੋਰਟ ‘ਚ ਪੇਸ਼, 10 ਕਰੋੜ ਦੀ ਨਕਦੀ ਮਿਲਣ ਕਬੂਲੀ ਗੱਲ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਈ.ਡੀ. ਨੇ ਹਵਾਲਾ ਜਾਂਚ ਦੇ ਸਿਲਸਿਲੇ ‘ਚ ਹਨੀ ਨੂੰ ਬੀਤੀ 3 ਫਰਵਰੀ ਨੂੰ ਜਲੰਧਰ ਵਿਖੇ ਆਪਣੀ ਹਿਰਾਸਤ ‘ਚ ਲੈ ਲਿਆ ਸੀ।

Ram Rahim ਦੇ ਡੇਰੇ ਤੋਂ ਵੱਡਾ ਬਿਆਨ, ਸਿੱਖਾਂ ਦਾ ਵਧਿਆ ਪਾਰਾ! ਸਿਆਸਤ ’ਚ ਪਿਆ ਭੜਥੂ! | D5 Channel Punjabi

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਇਕ ਬਿਆਨ ‘ਚ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਉਰਫ ਹਨੀ ਨੇ ਰੇਤਾ ਦੀ ਗ਼ੈਰ-ਕਾਨੂੰਨੀ ਮਾਈਨਿੰਗ ‘ਚ ਅਤੇ ਸੂਬੇ ਵਿਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ‘ਚ ਸਹੂਲਤ ਮੁਹੱਈਆ ਕਰਵਾਉਣ ਬਦਲੇ 10 ਕਰੋੜ ਰੁਪਏ ਨਕਦੀ ਮਿਲਣ ਦੀ ਗੱਲ ਕਬੂਲ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button