Breaking NewsD5 specialIndiaNewsPunjab
ਭੁੱਲ ਜਾ ਸਾਜਿਸ਼ ? ਗੁਰੂ ਦੀ ਬਾਣੀ ਨਾਲ ਛੇੜਛਾੜ! ਸਿੱਖ ਪੰਥ ‘ਚ ਘੁਸਪੈਠ ਦੀ ਤਿਆਰੀ ?
ਪਟਿਆਲਾ : ਸ਼ੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜੋ ਬਾਜਾਖਾਨਾ ਦੇ ਗੁਰਦੁਆਰਾ ਨੰਦਗੜ੍ਹ ਸਾਹਿਬ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ‘ਚ ਕੁਝ ਵਿਅਕਤੀਆਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੁਝ ਵਿਅਕਤੀਆਂ ਦੇ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਗੁਟਕਾ ਸਾਹਿਬ ਭੇਂਟ ਕੀਤੇ ਗਏ ਸਨ।
ਪੰਜਾਬ ਦੇ ਆਹ MLA ਹੋ ਗਏ ਇਕੱਠੇ, Bhagwant Mann ਨੇ ਲਾਤੀ ਨਵੀਂ ਸਕੀਮ! ਹੁਣ ਬਣੂ 2022 ‘ਚ ਝਾੜੂ ਵਾਲਿਆਂ ਦੀ ਸਰਕਾਰ?
ਜਦੋਂ ਇਨ੍ਹਾਂ ਗੁਟਕਾ ਸਾਹਿਬਾਨਾਂ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਇਨ੍ਹਾਂ ਦੇ ਵਿੱਚ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ। ਇਸ ਵੀਡੀਓ ਦੇ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ ਇੱਕ ਇੱਕ ਕਰਕੇ ਗਿਣਾਇਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.