EntertainmentTop News
ਭੈਣ ਨੇ ਬੰਨੀ Sidhu Moosewala ਦੇ ਗੁੱਟ ’ਤੇ ਰੱਖੜੀ
ਮਨਾਸਾ : ਭੈਣ-ਭਰਾ ਦੇ ਪਾਕ-ਪਵਿੱਤਰ ਰਿਸ਼ਤੇ ਦੀ ਤਰਜਮਾਨੀ ਕਰਦਾ ਰੱਖੜੀ ਦਾ ਤਿਉਹਾਰ ਆਉਣ ਵਿੱਚ ਬੇਸ਼ੱਕ ਅਜੇ ਕੁੱਝ ਦਿਨ ਬਾਕੀ ਹਨ ਪਰ ਹਮੇਸ਼ਾ ਆਪਣੇ ਭਰਾਵਾਂ ਦਾ ਭਲਾ ਚਾਹੁਣ ਵਾਲੀਆਂ ਭੈਣਾਂ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ਤੇ ਪਹੁੰਚ ਕੇ ਉਹਨਾਂ ਦੇ ਬੁੱਤ ਦੇ ਗੁੱਟ ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ ਰਹੀਆਂ ਹਨ। ਰੱਖੜੀ ਬੰਨ੍ਹਣ ਤੋਂ ਬਾਅਦ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਔਰਤਾਂ ਨੇ ਕਿਹਾ ਕਿ ਸਿੱਧੂ ਵਰਗਾ ਪੁੱਤ ਹਰੇਕ ਮਾਂ ਨੂੰ ਅਤੇ ਭਰਾ ਹਰ ਭੈਣ ਨੂੰ ਮਿਲੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.