Breaking NewsD5 specialNewsPunjabTop News

ਮਜਾਰਾ ਨੌ ਆਬਾਦ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ

ਬੰਗਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਜਾਰਾ ਨੌ ਆਬਾਦ ਪਹੁੰਚੇ ਅਤੇ ਉਨ੍ਹਾਂ ਨੇ ਉੱਥੇ ਸਿਜਦਾ ਕੀਤਾ। ਇਸ ਤੋਂ ਇਲਾਵਾ ਚਰਨਜੀਤ ਚੰਨੀ ਨੇ ਕਿਹਾ ਕਿ ਗੁਰੂਆਂ ਪੀਰਾਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਸਾਨੂੰ ਗਿਆਨ ਦਾ ਭੰਡਾਰ ਦਿੰਦੀਆਂ ਹਨ।

ਚੌਂਕ ਦੇ ਗੱਭੇ ਖ੍ਹੜੀ ਕਰਲੀ ਕੰਗਨਾ ਰਣੌਤ, ਕਿਸਾਨਾਂ ਨੂੰ ਪੁੱਠਾ ਬੋਲ ਫਸੀ ਕਸੂਤੀ || D5 Channel Punjabi

ਇਸ ਤੋਂ ਇਲਾਵਾ ਚਰਨਜੀਤ ਚੰਨੀ ਨੇ ਮਜਾਰਾ ਰਾਜਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕ ਕੇ ਆਸ਼ੀਰਵਾਦ ਵੀ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button