Breaking NewsD5 specialNewsPunjabTop News

ਮਜੀਠੀਆ ਤੇ ਸਿੱਧੂ ਹੋਣਗੇ ਆਹਮੋ-ਸਾਹਮਣੇ

ਅੰਮ੍ਰਿਤਸਰ: ਇਸ ਸਮੇਂ ਦੀ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿਆਸਤ ਵਿੱਚ ਦੋ ਲੀਡਰਾਂ ਦੀ ਆਪਸ ਵਿੱਚ ਸਭ ਤੋਂ ਵੱਧ ਸ਼ਬਦੀ ਜੰਗ ਹੁੰਦੀ ਹੈ ਅਤੇ ਹੁਣ ਇਹ ਜੰਗ ਚੋਣ ਮੈਦਾਨ ‘ਚ ਵੀ ਹੋਣ ਜਾ ਰਹੀ ਹੈ।ਪੰਜਾਬ ਵਿੱਚ ਆਗਾਮੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਹਨ।

Sukhbir Badal ਦਾ ਚੜ੍ਹਿਆ ਪਾਰਾ, Beadbi Case ’ਚ ਖਿੱਚੇ ਕਾਂਗਰਸੀ ਲੀਡਰ | D5 Channel Punjabi

ਚੋਣ ਮੈਦਾਨ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਣੇ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ। ਪ੍ਰੈੱਸ ਕਾਨਫ਼ਰੰਸ ਵਿੱਚ ਉਨ੍ਹਾਂ ਨੇ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਪੂਰਬੀ ਸੀਟ ਤੋਂ ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button