Breaking NewsD5 specialIndiaNewsPoliticsPunjab

ਮਜੀਠੀਆ ਦਾ ਚੜ੍ਹਿਆ ਪਾਰਾ, ਕੈਪਟਨ ਨੂੰ ਹੋ ਗਿਆ ਸਿੱਧਾ

ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆਂ ਨੇ ਕਾਂਗਰਸ ਸਰਕਾਰ ਨੂੰ ਲੰਮੇਂ ਹੱਥੀਂ ਲਿਆ ਹੈ। ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੀ ਵਿਧਾਨ ਸਭਾ ‘ਚ ਐਮਰਜੈਂਸੀ ਲੱਗੀ ਹੋਈ ਹੈ। ਨਾਲ ਹੀ ਐੱਸੀ ਸਕਾਲਰਸ਼ਿਪ ਮੁੱਦੇ ਵੀ ਬਿਕਰਮ ਮਜੀਠੀਆਂ ਕਾਂਗਰਸ ਸਰਕਾਰ ਨੂੰ ਘੇਰਦੇ ਨਜ਼ਰ ਆਏ। ਮਜੀਠੀਆ ਨੇ ਮੱਧ ਪ੍ਰਦੇਸ਼ ‘ਚ ਵੀ ਸਿੱਖ ਵਿਦਿਆਰਥੀ ਦੀ ਦਸਤਾਰ ਲਾਹੇ ਜਾਣ ਦੇ ਮਾਮਲੇ ‘ਚ ਦਿੱਤਾ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ।

MAJITHIA ਦਾ ਚੜ੍ਹਿਆ ਪਾਰਾ, CAPTAIN ਨੂੰ ਹੋ ਗਿਆ ਸਿੱਧਾ, ਵਿੱਚੇ ਘੜੀਸ ਲਿਆ ਦੂਜੇ ਸੂਬੇ ਦਾ ਮੁੱਖ ਮੰਤਰੀ

ਦੱਸ ਦਈਏ ਕੀ ਬੀਤੇ ਦਿਨ ਮੱਧ ਪ੍ਰਦੇਸ਼ ਦੇ ਧਾਰ ਜਿਲ੍ਹੇ ‘ਚ ਬੋਰਡ ਪ੍ਰੀਖਿਆ ਦੌਰਾਨ ਇੱਕ ਸਿੱਖ ਵਿਦਿਆਰਥੀ ਦੀ ਪੱਗ ਉਤਾਰ ਕੇ ਤਲਾਸ਼ੀ ਲਈ ਗਈ। ਇਹ ਘਟਨਾ ਧਨਮੋੜ ਸਰਕਾਰੀ ਹਾਈ ਸੈਕੰਡਰੀ ਸਕੂਲ ‘ਚ ਸੋਮਵਾਰ ਨੂੰ ਹੋਈ। ਨਕਲ ਵਿਰੋਧੀ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਬਾਰਵੀਂ ਦੇ ਵਿਦਿਆਰਥੀ ਨੇ ਇਸ ਘਟਨਾ ਦੀ ਸ਼ਿਕਾਇਤ ਅਧਿਕਾਰੀਆਂ ਨੂੰ ਦਿੱਤੀ।

ਪਰਗਟ ਸਿੰਘ ਤੋਂ ਬਾਅਦ ਇਕ ਹੋਰ MLA ਭੜਕਿਆ, 2500 ਪੈਨਸ਼ਨ ਦੇਣ ਦਾ ਵਾਅਦਾ ਨਹੀਂ ਕੀਤਾ | MLA | Punjab

ਇਸ ਤੋਂ ਬਾਅਦ ਪ੍ਰੀਖਿਆ ਕੇਂਦਰ ਦੀ ਅਸਿਸਟੈਂਟ ਹੈੱਡ ਨੂੰ ਪ੍ਰੀਖਿਆ ਸਬੰਧੀ ਡਿਊਟੀ ਤੋਂ ਹਟਾ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦਾ ਬਜਟ ਸਿਆਸੀ ਗਲਿਆਰਿਆਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਰੋਧੀ ਇਸ ਬਜਟ ਦੇ ਨਾਲ ਹੀ ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਤੰਜ ਕਸਣ ਦਾ ਕੋਈ ਵੀ ਮੌਕਾ ਨਹੀਂ ਛੱਡ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button