PunjabPunjabTop News

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ, ਸਰਕਾਰ ਨੇ ਦਾਖਲ ਕੀਤਾ ਜਵਾਬ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਦਰਜ ਮਾਮਲੇ- ਸਰਕਾਰੀ ਕੰਮ ‘ਚ ਰੁਕਾਵਟ ਪਾਉਣ ‘ਚ ਦਾਇਰ ਜਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਾਖਲ ਕੀਤਾ ਗਿਆਉੱਥੇ ਹੀ, ਹੁਣ ਇਸ ਮਾਮਲੇ ‘ਚ 29 ਸਤੰਬਰ ਨੂੰ ਬਹਿਸ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਜ਼ਮਾਨਤ ਦੇ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ‘ਚ ਐਪਲੀਕੇਸ਼ਨ ਲਗਾਈ ਸੀ, ਪਰ ਉਸ ਨੂੰ ਖ਼ਾਰਜ ਕਰ ਦਿੱਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button