PunjabPunjabTop News

ਮਜੀਠੀਆ ਮਾਮਲੇ ’ਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਰਾਹਤ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ’ਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ ਮਿਲੀ ਹੈ ਜਦੋਂ ਕਿ ਅਦਾਲਤ ਵਿਚ ਪੁਲਿਸ ਦੀ ਸਿੱਟ ਕਮੇਟੀ ਨੇ ਉਨ੍ਹਾਂ ਨੂੰ ਬੇਗੁਨਾਹ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਨਹੀਂ ਹੈ।

ਦੱਸਣ ਯੋਗ ਹੈ ਕਿ ਸ. ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ’ਤੇ ਸੁਣਵਾਈ ਭਲਕੇ 11 ਜੂਨ ਨੂੰ ਹੋਵੇਗੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button