Breaking NewsD5 specialNewsPoliticsPunjabTop News
ਮਜੀਠੀਆ ਵੱਲੋਂ ਅਦਾਲਤ ‘ਚ ਆਤਮ ਸਮਰਪਣ
ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਅੱਜ ਆਤਮਸਮਰਪਣ ਕੀਤਾ ਹੈ। ਦੱਸ ਦਈਏ ਕਿ ਮਜੀਠੀਆ ਨੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐੱਸ.ਕੇ. ਸਿੰਗਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਹੈ।ਇਸ ਤੋਂ ਇਲਾਵਾ ਮਜੀਠੀਆ ਦੇ ਵਕੀਲਾਂ ਵੱਲੋਂ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਖਲ ਕਰ ਦਿੱਤੀ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਮੀਡੀਆ ਨੂੰ ਅਦਾਲਤ ਅੰਦਰ ਜਾਣ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.