Breaking NewsD5 specialNewsPoliticsPunjabTop News

ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਦੇ ਐੱਸ.ਐੱਸ.ਪੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ: ਆਈ.ਪੀ.ਐੱਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਦੇ ਐੱਸ.ਐੱਸ.ਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਸਿੱਧੂ ਉਹ ਹਰ ਮਹੀਨੇ ਦੇਸ਼ ਦੇ ਕਿਸਾਨਾਂ ਅਤੇ ਖੇਤ ਦੇ ਮਜ਼ਦੂਰਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਲੋੜਵੰਦ ਬੱਚੀਆਂ ਨੂੰ ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦੇਵਾਂਗੇ।

सभी बीमारियों से पाया जा सकता है छुटकारा | Dr. Khadar Vali | live |

ਆਈ.ਪੀ.ਐੱਸ ਅਧਿਕਾਰੀ ਉਹਨਾਂ ਬੱਚੀਆਂ ਦੀ ਸਹਾਇਤਾ ਕਰਨਗੇ ਜਿਹੜੀਆਂ ਬੱਚੀਆਂ ਆਪਣੇ ਪਿਤਾ ਨੂੰ ਖੁਦਕੁਸ਼ੀ ਜਿਹੇ ਮਾੜੇ ਸਮਾਜਿਕ ਵਰਤਾਰੇ ਕਾਰਨ ਗੁਆ ਚੁੱਕੀਆਂ ਹਨ। ਇਸ ਤੋਂ ਇਲਾਵਾ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਇਹ ਵੀ ਕਿਹਾ ਕਿ ਖੁਦਕੁਸ਼ੀ ਕਰਨਾ ਬਹੁਤ ਹੀ ਜਿਆਦਾ ਮਾੜੀ ਗੱਲ ਹੈ ਅਤੇ ਇਸ ਨੂੰ ਬੜ੍ਹਾਵਾ ਨਹੀਂ ਦੇਣਾ ਚਾਹੀਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button