PunjabTop News

ਮਨਾਲੀ ਨਦੀ ਚ ਡਿੱਗੀ ਪੀਆਰਟੀਸੀ ਦੀ ਬੱਸ ਦੇ ਕੰਡਕਟਰ ਦੀ ਵੀ ਮਿਲੀ ਲਾਸ਼, ਮੁਆਵਜ਼ਾ ਤੇ ਨੌਕਰੀ ਦੀ ਮੰਗ

ਚੰਡੀਗੜ੍ਹ ਤੋਂ ਮਨਾਲੀ ਜਾਂਦੇ ਸਮੇਂ ਲਾਪਤਾ ਹੋਏ ਪੀਆਰਟੀਸੀ ਦੇ ਬੱਸ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਮਿਲ ਗਈ ਹੈ। ਕੁੱਲੂ ਤੋਂ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਡਰਾਈਵਰ ਦੀ ਲਾਸ਼ ਪੰਜਾਬ ਲਿਆਂਦੀ ਗਈ ਹੈ। ਉਥੇ ਹੀ ਪੀ.ਆਰ.ਟੀ.ਸੀ ਦੇ ਚੰਡੀਗੜ੍ਹ ਡਿਪੂ ‘ਤੇ ਵੀ ਮੁਲਾਜ਼ਮ ਮ੍ਰਿਤਕ ਡਰਾਇਵਰ ਕੰਡਕਟਰ ਲਈ ਇੱਕ ਕਰੋੜ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੰਮਕਾਜ ਠੱਪ ਕਰਕੇ ਹੜਤਾਲ ‘ਤੇ ਚਲੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button