IndiaTop News

ਮਨੀਸ਼ ਸਿਸੋਦੀਆ ਨੇ ਉੱਪ ਰਾਜਪਾਲ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ ‘ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button