Breaking NewsD5 specialIndiaNewsTop News
ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਿਲਾਂ, ਕੋਰਟ ਨੇ ਵਧਾਈ ਈ.ਡੀ. ਦੀ ਰਿਮਾਂਡ
ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ‘ਚ ਘਿਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ‘ਚ ਅੱਜ ਇਨਫੋਰਸਮੈਟ ਡਾਇਰੈਕਟੋਰੇਟ (54) ਨੇ ਸਤੇਂਦਰ ਜੈਨ ਨੂੰ ਰਾਊਜ ਐਵੇਨਿਊ ਕੋਰਟ ‘ਚ ਪੇਸ਼ ਕੀਤਾ।
ਫੜਿਆ ਗਿਆ Moose Wala ਦਾ ਕਾਤਲ? Goldy Brar ਨੂੰ ਲਿਆਉਣਗੇ ਪੰਜਾਬ | D5 Channel Punjabi
ਕੋਰਟ ‘ਚ ਸੁਣਵਾਈ ਦੌਰਾਨ ਈ.ਡੀ. ਨੇ ਜੈਨ ਦੀ ਹਿਰਾਸਤ ਦਾ ਸਮਾਂ ਵਧਾਉਣ ਦੀ ਮੰਗ ਕੀਤੀ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਲਿਆ। ਕੋਰਟ ਨੇ 13 ਜੂਨ ਤੱਕ ਰਿਮਾਂਡ ਵਧਾ ਦਿੱਤੀ ਹੈ। ਸਤੇਂਦਰ ਜੈਨ 13 ਜੂਨ ਤੱਕ ਅਜੇ ਈ.ਡੀ. ਦੀ ਹਿਰਾਸਤ ‘ਚ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.