Breaking NewsD5 specialIndiaNewsPunjabTop News

ਮਨੋਨੀਤ CM ਭਗਵੰਤ ਮਾਨ ਦਿੱਲੀ ਦੇ CM ਕੇਜਰੀਵਾਲ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹੋਏ

ਅੰਮ੍ਰਿਤਸਰ/ਨਵੀਂ ਦਿੱਲੀ : ਮਨੋਨੀਤ ਮੁੱਖ ਮੰਤਰੀ ਸ. ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨਾਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੁੰਦੇ ਹੋਏ।

AAP Roadshow : CM ਦੀ ਸਹੁੰ ਚੁੱਕਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ Bhagwant Maan

ਦੱਸ ਦਈਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਆਪਣੇ ਸੀਨੀਅਰ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button