Breaking NewsD5 specialNewsPunjabTop News

ਮਲੇਰਕੋਟਲਾ: ‘ਆਪ’ ਕੌਂਸਲਰ ਮੁਹੰਮਦ ਅਕਬਰ ਦਾ ਗੋਲ਼ੀਆਂ ਮਾਰ ਕੇ ਕਤਲ

ਮਲੇਰਕੋਟਲਾ: ਅੱਜ ਐਤਵਾਰ ਸਵੇਰੇ ਮਿਉਂਸਪਲ ਕੌਂਸਲਰ ਮੁਹੰਮਦ ਅਕਬਰ ਨੂੰ ਜਿਮ ‘ਚ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ। ਕੁਝ ਅਰਸਾ ਪਹਿਲਾਂ ਮ੍ਰਿਤਕ ਅਕਬਰ ਮਿਉਂਸਪਲ ਕੌਂਸਲਰ ਦੇ ਵੱਡੇ ਭਰਾ ਦੀ ਵੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

CM Mann ਲਈ ਮਾੜੀ ਖ਼ਬਰ, AAP Leader ਦਾ ਗੋਲੀਆਂ ਮਾਰ ਕੀਤਾ ਕਤਲ! | D5 Channel Punjabi

ਦੱਸਣਯੋਗ ਹੈ ਕਿ ਅਕਬਰ ਨੇ ਕਾਂਗਰਸ ਪਾਰਟੀ ਤੋਂ ਮਿਉਂਸਪਲ ਕੌਂਸਲਰ ਦੀ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ਤਬਦੀਲੀ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਵੱਲੋਂ ਸਮਾਜ ਲਈ ਗਏ ਕਾਰਜਾਂ ਸਦਕਾ, ਉਹ ਲੋਕਾਂ ਵਿਚ ਹਮੇਸ਼ਾ ਯਾਦ ਰੱਖੇ ਜਾਣਗੇ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button