Breaking NewsD5 specialEntertainmentNewsTop News

ਮਸ਼ਹੂਰ ਗਾਇਕ ਤਰਸੇਮ ਸਿੰਘ ਉਰਫ਼ ਸਟੀਰੀਓ ਨੇਸ਼ਨ ਦਾ ਦੇਹਾਂਤ

ਨਵੀਂ ਦਿੱਲੀ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ਼ ਸਟੀਰੀਓ ਨੇਸ਼ਨ ਦੀ ਸਿਹਤ ਖ਼ਰਾਬ ਹੋਣ ਕਾਰਨ ਦੇਹਾਂਤ ਹੋ ਗਿਆ, ਇਹ ਗਾਇਕ ਗੰਭੀਰ ਬਿਮਾਰੀ ਦੇ ਨਾਲ ਜੂਝ ਰਿਹਾ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਬਿਮਾਰ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਅਤੇ ਉਨ੍ਹਾਂ ਦੀ ਦੋਸਤ ਨੇ ਵੀ ਜਾਣਕਾਰੀ ਸਾਂਝੀ ਕਰਦੇ ਹੋਏ ਖ਼ੁਲਾਸਾ ਕੀਤਾ ਸੀ ਕਿ ਜਿਗਰ ਦੀ ਸਮੱਸਿਆ ਦੇ ਕਾਰਨ ਉਹ ਕੋਮਾ ‘ਚ ਚਲੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਵੀ ਖ਼ਬਰ ਸਾਹਮਣੇ ਆਈ ਸੀ ਕਿ ਇਸ ਦੇ ਨਾਲ ਹੀ ਤਰਸੇਮ ਦੇ ਪਰਿਵਾਰ ਨੇ ਵੀ ਉਸ ਸਿਹਤ ਬਾਰੇ ਅੱਪਡੇਟ ਦਿੱਤੀ ਸੀ ਪਰ ਹੁਣ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button