Breaking NewsPunjabTop News

ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਹੋਵੇਗਾ ਸ਼ੁਰੂ, SGPC 25 ਏਕੜ ਜ਼ਮੀਨ ਦੇਣ ਨੂੰ ਤਿਆਰ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਹੁਣ ਜਲਦ ਸ਼ੁਰੂ ਹੋ ਜਾਵੇਗਾ। ਪਿਛਲੇ ਕਰੀਬ 6 ਮਹੀਨੇਂ ਤੋਂ ਚੱਲ ਰਹੇ ਮੈਡੀਕਲ ਕਾਲਜ ਦੀ ਜ਼ਮੀਨ ਦੇ ਵਿਵਾਦ ‘ਤੇ ਵਿਰਾਮ ਲੱਗ ਗਿਆ ਹੈ। SGPC ਸਰਕਾਰ ਨੂੰ 25 ਏਕੜ ਜ਼ਮੀਨ ਦੇਣ ਨੂੰ ਤਿਆਰ ਹੋ ਗਈ ਹੈ।

Amritpal Singh ਬਾਰੇ BJP ਲੀਡਰ ਦਾ ਬਿਆਨ, ਦਿੱਤਾ ਮੋੜਵਾਂ ਜਵਾਬ | D5 Channel Punjabi | Harjit Grewal

ਪਰ ਉਥੇ ਹੀ SGPC ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਅਸੀ ਜ਼ਮੀਨ ਦੇਣ ਨੂੰ ਤਾਂ ਤਿਆਰ ਹਾਂ ਪਰ ਜੋ ਰਜਿਸਟਰੀ ਗੁਰੂਦੁਆਰਾ ਅੰਗੀਠਾ ਸਾਹਿਬ ਵੱਲੋਂ ਕੀਤੀ ਗਈ ਸੀ ਉਹ ਬਿੱਲਕੁਲ ਨਜ਼ਾਇਜ ਹੈ ਉਸਦੇ ਖਿਲਾਫ ਜੋ ਕਾਨੂੰਨੀ ਲੜਾਈ ਹੈ ਉਹ ਚੱਲਦੀ ਰਹੇਗੀ। ਸਾਨੂੰ ਕੋਰਟ ਦੇ ਫੈਸਲੇ ਦੀ ਉਡੀਕ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਕਦੋਂ ਮੈਡੀਕਲ ਕਾਲਜ ਦਾ ਨਿਰਮਾਣ ਸ਼ੁਰੂ ਕਰਵਾਏਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button