EntertainmentTop News

ਮਸ਼ਹੂਰ ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁੰਬਈ : ਮਸ਼ਹੂਰ ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮਿਰਜ਼ਾਪੁਰ ਅਤੇ ਰਈਸ ਵਿੱਚ ਆਪਣੀ ਕਾਲਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਸੀ। ਉਨ੍ਹਾਂ ਦੀ ਉਮਰ ਸਿਰਫ 56ਵਿਆਂ ਦੀ ਸੀ। ਸ਼ਾਹਨਵਾਜ਼ ਪ੍ਰਧਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਮੁੰਬਈ ਵਿੱਚ ਇੱਕ ਪੁਰਸਕਾਰ ਸਮਾਰੋਹ ਦੌਰਾਨ ਛਾਤੀ ਵਿੱਚ ਗੰਭੀਰ ਦਰਦ ਦੀ ਸ਼ਿਕਾਇਤ ਕੀਤੀ ‘ਤੇ ਬੇਹੋਸ਼ ਹੋ ਗਏ ਅਤੇ ਦਿਲ ਦਾ ਦੌਰਾ ਪਿਆ।

Ex CM Channi ਨੇ Jathedar ਤੋਂ ਮੰਗੀ ਮੁਆਫ਼ੀ, ਵਿਵਾਦ ਛਿੜਨ ਤੋਂ ਪਹਿਲਾਂ ਚੁੱਕਿਆ ਕਦਮ | D5 Channel Punjabi

ਉਨ੍ਹਾਂ ਨੂੰ ਤੁਰੰਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸ਼ਾਹਨਵਾਜ਼ ਪ੍ਰਧਾਨ ਨੇ ਫਿਲਮਾਂ ਐਮਐਸ ਧੋਨੀ: ਦ ਅਨਟੋਲਡ ਸਟੋਰੀ, ਖੁਦਾ ਹਾਫਿਜ਼, ਰਈਸ ਅਤੇ ਫੈਂਟਮ ਵਿੱਚ ਚਰਿੱਤਰ ਭੂਮਿਕਾਵਾਂ ਨਿਭਾਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button