ਚੰਡੀਗੜ੍ਹ : ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਸਾਰੇ ਦੇਸ਼ ਵਾਸਿਆ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ।
Greetings to everyone on the very special occasion of Maha Shivratri.
सभी देशवासियों को महाशिवरात्रि की अनंत शुभकामनाएं।
हर-हर महादेव!
— Narendra Modi (@narendramodi) February 18, 2023
ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸਿਆ ਨੂੰ ਮਹਾਂਸ਼ਿਵਰਾਤਰੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।
ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…
ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… pic.twitter.com/38YaEttAk5
— Bhagwant Mann (@BhagwantMann) February 18, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.